skip to main |
skip to sidebar
Posted by
mannu8831
at
11:40 PM
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤਿ੍ਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਭ ਸੰਤ ਐੈਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਭੁ ਮਿਲਿਆ ਅੰਤਰਜਾਮੀ ॥੪॥੫॥੧੬॥
0 comments:
Post a Comment