30-5-2010

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤਿ੍ਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਭ ਸੰਤ ਐੈਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਭੁ ਮਿਲਿਆ ਅੰਤਰਜਾਮੀ ॥੪॥੫॥੧੬॥

Nach Patlo - Ft.Lehmber,Pooja,Nachhatar Gill, More by mannu


Nach Patlo -  Ft.Lehmber,Pooja,Nachhatar Gill, More























Nach Patlo - Ft.Lehmber,Pooja,Nachhatar Gill, More


= TrackList =-


1. Shinda Sureela & Miss Pooja - Billo Rani
2. Lehmber Hussainpuri - Nach Patlo
3. Nachhatar Gill - Es Janam
4. Malika Jyoti - Ni Sun Sasse
5. Ranjit Rana - Nachiye
6. Hans Raj Hans - Rovengi
7. Surinder Thandi - Tuvi Nach
8. Sudesh Kumari - Pyaar
9. Sunny Khaira - Raunka
10.Charanjit Chani - Akhiyan




Full Album Download :

27-5-2010

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ> ਸਤਿਗੁਰ ਪ੍ਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏੇਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏੇ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐੈਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

26-5-2010

ਸਲੋਕ ॥ ਸੰਤ ਉਧਰਣ ਦਇਆਲµ ਆਸਰੰ ਗੋਪਾਲ ਕੀਰਤਨਹ ॥ ਨਿਰਮਲµ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏੇ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐੈ ਵਡੈ ਪੁਨ ॥॥੧੭॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ
Related Posts with Thumbnails

currency convertor