26-5-2010

ਸਲੋਕ ॥ ਸੰਤ ਉਧਰਣ ਦਇਆਲµ ਆਸਰੰ ਗੋਪਾਲ ਕੀਰਤਨਹ ॥ ਨਿਰਮਲµ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏੇ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐੈ ਵਡੈ ਪੁਨ ॥॥੧੭॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ

0 comments:

Post a Comment

Related Posts with Thumbnails

currency convertor