Showing posts with label daily hukamnama. Show all posts
Showing posts with label daily hukamnama. Show all posts

30-5-2010

ਸੋਰਠਿ ਮਹਲਾ ੫ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ਹਰਿ ਜਨ ਕਉ ਇਹੀ ਸੁਹਾਵੈ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤਿ੍ਪਤਾਵੈ ਰਹਾਉ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਭ ਸੰਤ ਐੈਸੇ ਹਿਤਕਾਰੀ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ਨਾਨਕ ਪਿਆਸ ਲਗੀ ਦਰਸਨ ਕੀ ਪ੍ਭੁ ਮਿਲਿਆ ਅੰਤਰਜਾਮੀ ੧੬

27-5-2010

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ> ਸਤਿਗੁਰ ਪ੍ਸਾਦਿ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ਕਰਣ ਕਾਰਣ ਸਭਨਾ ਕਾ ਏੇਕੋ ਅਵਰੁ ਨ ਦੂਜਾ ਕੋਈ ਰਹਾਉ ਬਹੁਤੇ ਫੇਰ ਪਏੇ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐੈਸੀ ਬਖਸ ਕਰੀਜੈ ਭਨਤਿ ਨਾਨਕ ਭਰਮ ਪਟ ਖੂਲ੍ੇ ਗੁਰ ਪਰਸਾਦੀ ਜਾਨਿਆ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ

26-5-2010

ਸਲੋਕ ਸੰਤ ਉਧਰਣ ਦਇਆਲµ ਆਸਰੰ ਗੋਪਾਲ ਕੀਰਤਨਹ ਨਿਰਮਲµ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ਪਉੜੀ ਚਰਨ ਕਮਲ ਕੀ ਓਟ ਉਧਰੇ ਸਗਲ ਜਨ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏੇ ਮਨ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ਸੰਤ ਜਨਾ ਸਿਉ ਸੰਗੁ ਪਾਈਐੈ ਵਡੈ ਪੁਨ ੧੭ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ
Related Posts with Thumbnails

currency convertor